ਸ਼ਹਿਨਾਜ਼ ਗਿੱਲ ਬਿੱਗ ਬੌਸ 13 ਤੋਂ ਬਾਅਦ ਹਰ ਥਾਂ ਛਾਈ ਹੋਈ ਹੈ ਸ਼ਹਿਨਾਜ਼ ਨੇ ਸ਼ੋਅ ਤੋਂ ਬਾਅਦ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਸ਼ਹਿਨਾਜ਼ ਨੂੰ ਬਿੱਗ ਬੌਸ 'ਚ ਦਰਸ਼ਕਾਂ ਦੇ ਨਾਲ-ਨਾਲ ਸ਼ੋਅ ਦੇ ਹੋਸਟ ਸਲਮਾਨ ਖ਼ਾਨ ਨੇ ਵੀ ਕਾਫੀ ਪਸੰਦ ਕੀਤਾ ਸੀ ਸ਼ਹਿਨਾਜ਼ ਘਰ-ਘਰ ਪਛਾਈ ਹੋਈ ਹੈ ਫੈਨਜ਼ ਸ਼ਹਿਨਾਜ਼ ਦੇ ਬਾਲੀਵੁੱਡ ਡੈਬਿਊ ਦਾ ਇੰਤਜ਼ਾਰ ਕਰ ਰਹੇ ਹਨ ਸ਼ਹਿਨਾਜ਼ ਕੋਈ ਹੋਰ ਨਹੀਂ ਸਗੋਂ ਸਲਮਾਨ ਖ਼ਾਨ ਦੀ ਫਿਲਮ ਨਾਲ ਡੈਬਿਊ ਕਰਨ ਜਾ ਰਹੀ ਹੈ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' (Kabhi Eid Kabhi Diwali) 'ਚ ਨਜ਼ਰ ਆਵੇਗੀ ਸ਼ਹਿਨਾਜ਼ ਨੂੰ ਨਿਰਮਾਤਾਵਾਂ ਨੇ ਪੇਸ਼ਕਸ਼ ਕੀਤੀ ਹੈ ਕਿ ਉਹ ਆਪਣੇ ਹਿਸਾਬ ਨਾਲ ਫੀਸ ਮੰਗ ਸਕਦੀ ਹੈ ਸ਼ਹਿਨਾਜ਼ ਦੇ ਰੋਲ ਅਤੇ ਡੈਬਿਊ ਨੂੰ ਲੈ ਕੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ