ਸ਼ਹਿਨਾਜ਼ ਖੂਬਸੂਰਤੀ ਤੇ ਕਿਲਰ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਦਾ ਹੁਨਰ ਜਾਣਦੀ ਹੈ

ਸ਼ਹਿਨਾਜ਼ ਦੀਆਂ ਸਟਾਈਲਿਸ਼ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ

ਅਦਾਕਾਰਾ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਲਗਾਤਾਰ ਧਮਾਲ ਮਚਾ ਰਹੀ ਹੈ

ਅਦਾਕਾਰਾ ਸ਼ਹਿਨਾਜ਼ ਗਿੱਲ ਬਲੈਕ ਆਊਟਫਿਟ 'ਚ ਸ਼ਾਨਦਾਰ ਲੱਗ ਰਹੀ ਹੈ

ਉਨ੍ਹਾਂ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ

ਗਲੋਇਂਗ ਮੇਕਅਪ ਤੇ ਖੁੱਲ੍ਹੇ ਵਾਲਾਂ ਨਾਲ ਸ਼ਹਿਨਾਜ਼ ਗਿੱਲ ਨੇ ਆਪਣੇ ਲੁੱਕ ਨੂੰ ਪੂਰਾ ਕੀਤਾ

ਅਦਾਕਾਰਾ ਆਪਣੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੰਦੀ ਹੈ

ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਬਿੱਗ ਬੌਸ ਸੀਜ਼ਨ 13 ਤੋਂ ਘਰ-ਘਰ ਵਿੱਚ ਪਛਾਣ ਮਿਲੀ

ਸ਼ਹਿਨਾਜ਼ ਜਲਦ ਹੀ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਡੈਬਿਊ ਕਰਨ ਜਾ ਰਹੀ ਹੈ

ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਇੰਸਟਾਗ੍ਰਾਮ 'ਤੇ ਵੀ 13.3 ਮਿਲੀਅਨ ਫਾਲੋਅਰਜ਼ ਹਨ