ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਕਾਫੀ ਗਲੈਮਰਸ ਅਵਤਾਰ 'ਚ ਨਜ਼ਰ ਆ ਰਹੀ ਹੈ
ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ
ਹਾਲ ਹੀ 'ਚ ਸ਼ਹਿਨਾਜ਼ ਨੇ ਫੇਮਸ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ
ਇਸ ਫੋਟੋਸ਼ੂਟ 'ਚ ਸ਼ਹਿਨਾਜ਼ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ ਤੇ ਫੈਨਸ ਤਸਵੀਰਾਂ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ
ਦੂਜੀ ਫੋਟੋ ਦੀ ਗੱਲ ਕਰੀਏ ਤਾਂ ਇਸ ਵਿੱਚ ਉਹ ਪ੍ਰਿੰਟਿਡ ਆਊਟਫਿਟ ਵਿੱਚ ਸਟਾਈਲਿਸ਼ ਲੱਗ ਰਹੀ ਹੈ
ਸ਼ਹਿਨਾਜ਼ ਨੇ ਡਾਰਕ ਲਿਪਸਟਿਕ ਅਤੇ ਸ਼ਾਨਦਾਰ ਹੇਅਰ ਸਟਾਈਲ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ
ਫੋਟੋਸ਼ੂਟ 'ਚ ਸ਼ਹਿਨਾਜ਼ ਵੱਖ-ਵੱਖ ਤਸਵੀਰਾਂ 'ਚ ਵੱਖ-ਵੱਖ ਕਾਤਲਾਨਾ ਪੋਜ਼ ਦਿੰਦੀ ਨਜ਼ਰ ਆ ਰਹੀ
ਸ਼ਹਿਨਾਜ਼ ਗਿੱਲ ਦੇ ਇਸ ਅੰਦਾਜ਼ ਨੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ