ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫੈਨਜ਼ ਨਾਲ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਲਾਲ ਰੰਗ ਦੇ ਟਿਊਬ ਟਾਪ ਤੇ ਬੇਜ ਪੈਂਟ 'ਚ ਨਜ਼ਰ ਆ ਰਹੀ ਹੈ।
ਅਦਾਕਾਰਾ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਕਾਫੀ ਹੌਟ ਨਜ਼ਰ ਆ ਰਹੀ ਹੈ।
ਆਪਣੀ ਲੁੱਕ ਨੂੰ ਪੂਰਾ ਕਰਨ ਲਈ ਸ਼ਹਿਨਾਜ਼ ਗਿੱਲ ਨੇ ਹਲਕੇ ਮੇਕਅਪ ਦੇ ਨਾਲ ਹਾਈ ਹੀਲ ਅਤੇ ਸਨਗਲਾਸ ਪਹਿਨੇ ਹਨ।