ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਲੁੱਕ ਨੂੰ ਲੈ ਕੇ ਕਾਫੀ ਚਰਚਾ 'ਚ ਹੈ

ਅਦਾਕਾਰਾ ਨੂੰ ਹਾਲ ਹੀ ਵਿੱਚ ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ ਵਿੱਚ ਦੇਖਿਆ ਗਿਆ ਸੀ

ਉੱਥੇ ਉਸ ਦੇ ਰਵਾਇਤੀ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਸਨ

ਸ਼ਹਿਨਾਜ਼ ਨੇ ਕਢਾਈ ਵਾਲਾ ਸੰਤਰੀ ਤੇ ਗੋਲਡਨ ਕੰਬੀਨੇਸ਼ਨ ਸੂਟ-ਸਲਵਾਰ ਪਾਇਆ ਹੋਇਆ ਸੀ

ਉਨ੍ਹਾਂ ਦੇ ਇਸ ਸਾਦੇ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਪ੍ਰਭਾਵਿਤ ਹੋ ਗਏ

ਜਿਸ ਤੋਂ ਬਾਅਦ ਲੋਕਾਂ ਨੇ ਲਾਈਕਸ ਰਾਹੀਂ ਉਸ 'ਤੇ ਕਾਫੀ ਪਿਆਰ ਦੀ ਵਰਖਾ ਕੀਤੀ ਸੀ

ਸ਼ਹਿਨਾਜ਼ ਨੇ ਵਾਲਾਂ ਨੂੰ ਖੁੱਲ੍ਹਾ ਛੱਡ ਕੇ ਅਤੇ ਘੱਟੋ-ਘੱਟ ਮੇਕਅੱਪ ਕਰ ਆਪਣੀ ਲੁੱਕ ਨੂੰ ਪੂਰਾ ਕੀਤਾ

ਅਭਿਨੇਤਰੀ ਨੇ ਰੈੱਡ ਕਾਰਪੇਟ 'ਤੇ ਮਿਲੀਅਨ ਡਾਲਰ ਸਮਾਈਲ ਦੇ ਨਾਲ ਬੇਹੱਦ ਕਿਊਟ ਲੁੱਕ 'ਚ ਪੋਜ਼ ਦਿੱਤੇ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਅਦਾਕਾਰਾ ਆਪਣੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਪ੍ਰਮੋਸ਼ਨ ਵਿੱਚ ਰੁੱਝੀ ਹੋਈ ਹੈ