ਸ਼ਹਿਨਾਜ਼ ਹਮੇਸ਼ਾ ਆਪਣੇ ਬੋਲਡ ਅਤੇ ਗਲੈਮਰਸ ਲੁੱਕ ਕਾਰਨ ਚਰਚਾ 'ਚ ਰਹਿੰਦੀ ਹੈ ਪੰਜਾਬ ਦੀ ਕੈਟਰੀਨਾ ਕੈਫ ਅੱਜ ਪੂਰੇ ਭਾਰਤ ਦੀ ਸ਼ਹਿਨਾਜ਼ ਗਿੱਲ ਬਣ ਗਈ ਹੈ ਉਹ ਆਪਣੀ ਕਿਊਟਨੈੱਸ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਰਹਿੰਦੀ ਹੈ ਅਦਾਕਾਰਾ ਨੇ ਇੱਕ ਈਵੈਂਟ 'ਚ ਇੱਕ ਫੰਕਸ਼ਨ ਦੌਰਾਨ ਸ਼ਾਨਦਾਰ ਆਊਟਫਿਟ ਪਾਇਆ ਹੋਇਆ ਸੀ ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਨੇ ਬੇਹੱਦ ਸਟਾਈਲਿਸ਼ ਬਲੈਕ ਗਾਊਨ ਪਾਇਆ ਹੋਇਆ ਹੈ ਅਭਿਨੇਤਰੀ ਨੂੰ 'ਡਿਜੀਟਲ ਪਰਸਨੈਲਿਟੀ ਆਫ ਦਿ ਈਅਰ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਦਾਕਾਰਾ ਹਰ ਵਾਰ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ ਅਦਾਕਾਰਾ ਆਏ ਦਿਨ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ ਸ਼ਹਿਨਾਜ਼ ਇੱਕ ਅਜਿਹੀ ਟੀਵੀ ਅਦਾਕਾਰਾ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੈਂਡ ਕਰਦੀ ਰਹਿੰਦੀ ਹੈ ਸ਼ਹਿਨਾਜ਼ ਜਲਦ ਹੀ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸ ਕੀ ਜਾਨ’ ਵਿੱਚ ਨਜ਼ਰ ਆਵੇਗੀ