ਸ਼ਹਿਨਾਜ਼ ਗਿੱਲ ਬੋਲਡ ਤੇ ਖੂਬਸੂਰਤ ਤਸਵੀਰਾਂ ਸ਼ੇਅਰ ਕਰਕੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ

ਇਨ੍ਹੀਂ ਦਿਨੀਂ ਅਦਾਕਾਰਾ ਦੀ ਫਿਲਮ 'ਥੈਂਕ ਯੂ ਫਾਰ ਕਮਿੰਗ' ਰਿਲੀਜ਼ ਹੋਈ ਹੈ

ਇਸ 'ਚ ਸ਼ਹਿਨਾਜ਼ ਗਿੱਲ ਦੀ ਅਦਾਕਾਰੀ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਇੰਡੋ-ਵੈਸਟਰਨ ਲੁੱਕ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੇ ਸੈਕਸੀ ਲੁੱਕ ਨੂੰ ਦੇਖ ਕੇ ਲੋਕ ਦੀਵਾਨੇ ਹੋ ਗਏ ਹਨ

ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਨੇ ਇੰਡੋ-ਵੈਸਟਰਨ ਆਊਟਫਿਟ ਪਾਇਆ ਹੋਇਆ ਹੈ

ਸ਼ਹਿਨਾਜ਼ ਨੇ ਸਾਧਾਰਨ ਚਮਕਦਾਰ ਲੁੱਕ 'ਚ ਸ਼ਾਰਟਸ ਦੇ ਨਾਲ ਡੀਪ ਨੇਕ ਟਾਪ ਪਾਇਆ ਹੋਇਆ ਹੈ

ਅਭਿਨੇਤਰੀ ਨੇ ਹਾਰ ਪਹਿਨ ਕੇ ਅਤੇ ਗਲੈਮਰਸ ਮੇਕਅਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ

ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਨੇ ਆਪਣੇ ਵਾਲਾਂ ਨੂੰ ਸਟਾਈਲਿਸ਼ ਲੁੱਕ ਵਿੱਚ ਬੰਨ੍ਹਿਆ ਹੋਇਆ ਹੈ

ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਆਪਣੀ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ