ਐਕਟਰਸ ਸ਼ਹਿਨਾਜ਼ ਗਿੱਲ ਅੱਜਕੱਲ੍ਹ ਕਿਸੇ ਪਛਾਣ ਦੀ ਮੋਹਤਾਜ਼ ਨਹੀਂ ਹੈ ਉਹ ਅੱਜਕਲ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ
ਸ਼ਹਿਨਾਜ਼ ਗਿੱਲ ਹਮੇਸ਼ਾ ਆਪਣੇ ਗਲੈਮਰਸ ਅਵਤਾਰ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ
ਸ਼ਹਿਨਾਜ਼ ਨੇ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀ ਫੋਟੋਆਂ ਸ਼ੇਅਰ ਕਰਨ ਤੋਂ ਬਾਅਦ ਉਸ ਨੇ ਉਸੇ ਡਰੈੱਸ 'ਚ ਇੱਕ ਵੀਡੀਓ ਸ਼ੇਅਰ ਕੀਤੀ
ਸ਼ਹਿਨਾਜ਼ ਗਿੱਲ ਜੋ ਵੀ ਫੋਟੋ ਜਾਂ ਵੀਡੀਓ ਸ਼ੇਅਰ ਕਰਦੀ ਹੈ, ਉਹ ਤੁਰੰਤ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ
ਇਸ ਵਾਰ ਵੀ ਸ਼ਹਿਨਾਜ਼ ਗਿੱਲ ਨੇ ਆਪਣੇ ਫੋਟੋਸ਼ੂਟ ਨਾਲ ਲੋਕਾਂ ਨੂੰ ਦੀਵਾਨਾ ਬਣਾ ਲਿਆ