Shikhar Dhawan Bollywood Debut: ਕ੍ਰਿਕਟ ਦੇ ਮੈਦਾਨ 'ਤੇ ਚੌਕੇ-ਛੱਕਿਆਂ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਵਾਲੇ ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਹੁਣ ਫਿਲਮੀ ਪਰਦੇ 'ਤੇ ਨਜ਼ਰ ਆਉਣਗੇ।