ਸ਼ਿਲਪਾ ਸ਼ੈੱਟੀ ਨੇ ਸਾੜੀ 'ਚ ਦਿੱਤੇ ਕਿਲਰ ਪੋਜ਼ ਖੂਬਸੂਰਤ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਉਹ ਅਕਸਰ ਆਪਣੇ ਲੁੱਕ ਨਾਲ ਇੰਸਟਾਗ੍ਰਾਮ ਦਾ ਤਾਪਮਾਨ ਵਧਾਉਂਦੀ ਨਜ਼ਰ ਆਉਂਦੀ ਹੈ ਸ਼ਿਲਪਾ ਸ਼ੈੱਟੀ ਦੇ ਰਵਾਇਤੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਸ਼ਿਲਪਾ ਸਿੰਪਲ ਸਾੜ੍ਹੀ ਤੇ ਲਾਲ ਰੰਗ ਦੇ ਟਰਟਲਨੇਕ ਫੁੱਲ ਸਲੀਵ ਬਲਾਊਜ਼ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਤਸਵੀਰਾਂ 'ਚ ਸ਼ਿਲਪਾ ਸ਼ੈੱਟੀ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਸ਼ਿਲਪਾ ਸ਼ੈੱਟੀ ਦੇ ਇਸ ਕਿਲਰ ਲੁੱਕ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਗਿਆ ਹੈ ਤਸਵੀਰਾਂ ਨੂੰ ਸ਼ਿਲਪਾ ਸ਼ੈੱਟੀ ਨੇ ਕੈਪਸ਼ਨ ਦਿੱਤਾ- ਸਾੜ੍ਹੀ ਨਾਰੀ ਅਤੇ ਕੁਝ ਇਮੋਜੀ ਵੀ ਸ਼ੇਅਰ ਕੀਤੇ ਸ਼ਿਲਪਾ ਸ਼ੈੱਟੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਕਮੈਂਟ ਕਰਦੇ ਨਜ਼ਰ ਆ ਰਹੇ ਹਨ ਸ਼ਿਲਪਾ ਕਦੇ ਰਵਾਇਤੀ, ਕਦੇ ਗਲੈਮਰਸ ਤੇ ਕਦੇ ਬੋਲਡ ਅਵਤਾਰ ਨਾਲ ਹਲਚਲ ਮਚਾਉਂਦੀ ਨਜ਼ਰ ਆਉਂਦੀ ਹੈ