ਸ਼ਿਵਾਂਗੀ ਬੋਲਡ ਤੇ ਗਲੈਮਰਸ ਲੁੱਕ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾਉਣ 'ਚ ਲੱਗੀ ਹੋਈ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੀ ਖੂਬਸੂਰਤੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ

ਅਭਿਨੇਤਰੀ ਸ਼ਿਵਾਂਗੀ ਜੋਸ਼ੀ ਅੱਜ ਇੱਕ ਮਸ਼ਹੂਰ ਟੀਵੀ ਸਟਾਰ ਬਣ ਚੁੱਕੀ ਹੈ

ਸ਼ਿਵਾਂਗੀ ਜੋਸ਼ੀ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਨ ਲੱਗ ਜਾਂਦੀ ਹੈ

ਸ਼ਿਵਾਂਗੀ ਜੋਸ਼ੀ ਨੇ ਲੇਟੈਸਟ ਹੌਟਨੈੱਸ ਭਰੇ ਅੰਦਾਜ਼ 'ਚ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਸ਼ਿਵਾਂਗੀ ਜੋਸ਼ੀ ਨੇ ਹਰੇ ਰੰਗ ਦੀ ਥਾਈ ਸਲਿਟ ਡਰੈੱਸ ਪਾਈ ਹੋਈ ਹੈ

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ

ਸ਼ਿਵਾਂਗੀ ਨੇ ਈਅਰਰਿੰਗਸ, ਹੇਅਰ ਟਾਈ ਤੇ ਹਲਕਾ ਮੇਕਅੱਪ ਕਰਕੇ ਆਪਣਾ ਲੁੱਕ ਪੂਰਾ ਕੀਤਾ

ਸ਼ਿਵਾਂਗੀ ਇਨ੍ਹਾਂ ਤਸਵੀਰਾਂ 'ਚ ਪਿਆਰੀ ਮੁਸਕਰਾਹਟ ਦੇ ਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ