ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਪਣੇ ਵੱਧੇ ਹੋਏ ਵਜ਼ਨ ਨੂੰ ਲੈ ਕੇ ਪ੍ਰੇਸ਼ਾਨ ਹਨ। ਹਰ ਕੋਈ ਕੋਸ਼ਿਸ਼ ਕਰਦਾ ਰਹਿੰਦਾ ਹੈ, ਕਿ ਕਿਸੇ ਨਾ ਕਿਸੇ ਤਰ੍ਹਾਂ ਉਹ ਆਪਣੇ ਵਜ਼ਨ ਨੂੰ ਕੁੱਝ ਘਟਾ ਸਕਣ।