ਸਵੇਰੇ ਉੱਠਦਿਆਂ ਹੀ ਬਹੁਤ ਸਾਰੇ ਲੋਕ ਨਿੰਬੂ ਪਾਣੀ ਦਾ ਸੇਵਨ ਕਰਦੇ ਹਨ



ਨਿੰਬੂ ਵਿੱਚ ਵਿਟਾਮਿਨ ਸੀ ਅਤੇ ਸਾਈਟ੍ਰਿਕ ਐਸਿਡ ਦੀ ਚੰਗੀ ਮਾਤਰਾ ਹੁੰਦੀ ਹੈ



ਨਿੰਬੂ ਪਾਣੀ ਸਰੀਰ ਨੂੰ ਡਿਟੋਕਸ ਕਰਦਾ ਹੈ



ਇਸ ਦੇ ਨਾਲ ਹੀ ਇਹ ਭਾਰ ਘਟਾਉਣ ਲਈ ਵੀ ਕਾਫੀ ਫਾਇਦੇਮੰਦ ਹੈ



ਪਰ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿੰਬੂ ਐਸੀਡਿਕ ਹੁੰਦਾ ਹੈ



ਲੰਬੇ ਸਮੇਂ ਤੱਕ ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਖਣਿਜ ਤੱਤਾਂ ਦਾ ਨੁਕਸਾਨ ਹੋ ਸਕਦਾ ਹੈ



ਇਸ ਤੋਂ ਇਲਾਵਾ ਵੀ ਕਈ ਕਾਰਨ ਹਨ ਜਿਸ ਦੀ ਵਜ੍ਹਾ ਕਰਕੇ ਸਵੇਰੇ ਨਿੰਬੂ ਪਾਣੀ ਪੀਣ ਤੋਂ ਬਚਣਾ ਚਾਹੀਦਾ ਹੈ



ਹੱਡੀਆਂ ਨੂੰ ਖੋਖਲਾ ਕਰ ਸਕਦਾ ਹੈ



ਕਿਡਨੀ ਦੀਆਂ ਕੁਝ ਸਮੱਸਿਆਵਾਂ ਵਿੱਚ ਨੁਕਸਾਨਦਾਇਕ



ਪੇਟ ਦੇ ਪੀਐਚ ਨੂੰ ਵਧਾ ਸਕਦਾ ਹੈ