ਹਲਦੀ ਵਾਲਾ ਦੁੱਧ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਰਾਤ ਨੂੰ ਹਲਦੀ ਮਿਲਾ ਕੇ ਦੁੱਧ ਪੀਣ ਨਾਲ ਕਈ ਫਾਇਦੇ ਹੁੰਦੇ ਹਨ। ਇਸ ਨਾਲ ਸਿਹਤ ਠੀਕ ਰਹਿੰਦੀ ਹੈ ਅਤੇ ਇਮਿਊਨਿਟੀ ਮਜ਼ਬੂਤ ਹੁੰਦੀ ਹੈ।