ਬਾਲੀਵੁੱਡ ਅਭਿਨੇਤਰੀ ਸ਼ਰਧਾ ਕਪੂਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਭਿਨੇਤਰੀ ਪਿੰਕ ਬਿਊਟੀ ਨਾਲ ਡੂਮ ਕਰਦੀ ਨਜ਼ਰ ਆ ਰਹੀ ਹੈ।