Shriya Saran Looks: ਅਦਾਕਾਰਾ ਸ਼੍ਰੀਆ ਸਰਨ ਨੇ ਆਪਣੇ ਕਿਊਟ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਹਾਲ ਹੀ 'ਚ ਉਸ ਨੇ ਰੈੱਡ ਕਲਰ ਦੀ ਡਰੈੱਸ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ।