ਸ਼ਰੂਤੀ ਹਾਸਨ ਨੇ ਸ਼ੇਅਰ ਕੀਤੀਆਂ ਆਪਣੀਆਂ ਕੁਝ ਤਸਵੀਰਾਂ। ਸ਼ਰੂਤੀ ਸਾਊਥ ਦੀਆਂ ਟਾਪ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ। ਸ਼ਰੂਤੀ ਸਾਊਥ ਦੇ ਸੁਪਰਸਟਾਰ ਕਮਲ ਹਾਸਨ ਦੀ ਬੇਟੀ ਹੈ। ਸ਼ਰੂਤੀ ਨੇ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਕੀਤੀਆਂ ਸ਼ੇਅਰ। ਜਿਸ 'ਚ ਉਸ ਦਾ ਸਟਨਿੰਗ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਸ਼ਰੂਤੀ ਤਸਵੀਰਾਂ 'ਚ ਸ਼ਾਨਦਾਰ ਪੋਜ਼ ਦਿੰਦੀ ਆਈ ਨਜ਼ਰ । ਸ਼ਰੂਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸ਼ਰੂਤੀ ਗਲੈਮਰਸ ਅੰਦਾਜ਼ ਲਈ ਲਾਈਮਲਾਈਟ 'ਚ ਰਹਿੰਦੀ ਹੈ। ਸ਼ਰੂਤੀ ਅਦਾਕਾਰਾ ਹੋਣ ਦੇ ਨਾਲ-ਨਾਲ ਇੱਕ ਚੰਗੀ ਗਾਇਕਾ ਵੀ ਹੈ। ਸ਼ਰੂਤੀ ਤਸਵੀਰਾਂ 'ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।