ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਅੱਜ ਕਿਸੇ ਜਾਣ-ਪਛਾਣ ਦੀ ਮੁਹਤਾਜ਼ ਨਹੀਂ ਹੈ ਉਸਨੇ ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਖਾਸ ਪਹਿਚਾਣ ਬਣਾਈ ਹੈ ਸ਼ਵੇਤਾ ਤਿਵਾਰੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਪ੍ਰਸ਼ੰਸਕ ਉਸ ਦੀ ਹਰ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ ਸ਼ਵੇਤਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਪੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਦਾਕਾਰਾ ਪੂਲ ਦੇ ਅੰਦਰ ਖੜ੍ਹ ਕੇ ਕਿਲਰ ਅੰਦਾਜ਼ 'ਚ ਇਕ ਤੋਂ ਵਧ ਕੇ ਇਕ ਸੈਕਸੀ ਪੋਜ਼ ਦੇ ਰਹੀ ਹੈ ਸ਼ਵੇਤਾ ਤਿਵਾਰੀ ਆਪਣੀ ਪਤਲੀ ਕਮਰ ਨੂੰ ਜ਼ੋਰਦਾਰ ਢੰਗ ਨਾਲ ਫਲਾਂਟ ਕਰਦੀ ਨਜ਼ਰ ਆ ਰਹੀ ਹੈ 42 ਸਾਲਾ ਅਦਾਕਾਰਾ ਦਾ ਪਤਲਾ ਫਿਗਰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ