ਲੋਕ ਅਦਾਕਾਰਾ ਸ਼ਵੇਤਾ ਤਿਵਾਰੀ ਦੀ ਖੂਬਸੂਰਤੀ ਦੇ ਦੀਵਾਨੇ ਹਨ

42 ਸਾਲ ਦੀ ਉਮਰ 'ਚ ਵੀ ਉਹ ਕਾਫੀ ਹੌਟ ਅਤੇ ਫਿੱਟ ਨਜ਼ਰ ਆ ਰਹੀ ਹੈ

ਸ਼ਵੇਤਾ ਸੋਸ਼ਲ ਮੀਡੀਆ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਹਾਲ ਹੀ 'ਚ ਉਸ ਨੇ ਬਲੈਕ ਸਾੜੀ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਸ਼ਵੇਤਾ ਤਿਵਾਰੀ ਦਾ ਖੂਬਸੂਰਤ ਅੰਦਾਜ਼ ਫਿਰ ਤੋਂ ਸੁਰਖੀਆਂ 'ਚ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦੀ ਜਿੰਨੀ ਤਾਰੀਫ ਕੀਤੀ ਜਾਵੇ ਓਨੀ ਘੱਟ ਹੈ

ਬਲੈਕ ਬਿਊਟੀ ਬਣ ਕੇ ਉਹ ਆਪਣੇ ਪ੍ਰਸ਼ੰਸਕਾਂ ਨੂੰ ਬੇਤਾਬ ਕਰ ਰਹੀ ਹੈ

ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਹਲਚਲ ਮਚਾ ਰਹੀਆਂ ਹਨ

ਸ਼ਾਨਦਾਰ ਅਦਾਕਾਰੀ ਦੇ ਨਾਲ-ਨਾਲ ਉਹ ਆਪਣੀ ਫਿਟਨੈੱਸ ਲਈ ਵੀ ਜਾਣੀ ਜਾਂਦੀ ਹੈ

ਸ਼ਵੇਤਾ ਤਿਵਾਰੀ ਨੇ ਹਰੇ ਅਤੇ ਚਿੱਟੇ ਰੰਗ ਦੇ ਨੈਕਪੀਸ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ