ਨਾਰੀਅਲ ਪਾਣੀ ਹਰ ਕਿਸੇ ਲਈ ਸਿਹਤਮੰਦ ਨਹੀਂ ਹੁੰਦਾ ਹੈ। ਮਾਹਿਰਾਂ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਪੋਟਾਸ਼ੀਅਮ ਜਾਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੁੰਦੀ ਹੈ। ਉਨ੍ਹਾਂ ਨੂੰ ਨਾਰੀਅਲ ਪਾਣੀ ਨਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।