ਪਨੀਰ ਨੂੰ ਅਕਸਰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।



ਪਰ ਤੁਹਾਨੂੰ ਹੈਰਾਨੀ ਹੋਵੇਗੀ ਕਿ ਫਾਇਦੇ ਹੋਣ ਦੇ ਬਾਵਜੂਦ ਵੀ ਪਨੀਰ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।



ਇਸ ਦੇ ਸੇਵਨ ਨਾਲ ਕੋਲੈਸਟ੍ਰਾਲ ਦੀ ਮਾਤਰਾ ਵੱਧ ਸਕਦੀ ਹੈ, ਜਿਸ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਪਨੀਰ ਨਾਲ ਲੈਕਟੋਸ ਇਨਟੋਲਰੈਂਸ ਦੀ ਸਮੱਸਿਆ ਵਾਲਿਆਂ ਨੂੰ ਐਲਰਜੀ ਹੋ ਸਕਦੀ ਹੈ।



ਜ਼ਿਆਦਾ ਸੇਵਨ ਕਰਨ ਨਾਲ ਪੇਟ ਵਿੱਚ ਬਲੋਟਿੰਗ ਹੋ ਸਕਦੀ ਹੈ।



ਇਸ ਸੇਵਨ ਹਾਈ ਬੀਪੀ ਦੀ ਸਮੱਸਿਆ ਨੂੰ ਹੋਰ ਵਧਾ ਸਕਦਾ ਹੈ।



ਜੇਕਰ ਸਾਡੇ ਸਰੀਰ ਵਿੱਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੋਵੇ ਤਾਂ ਡਾਇਰੀਆ ਦੀ ਸਮੱਸਿਆ ਹੋ ਸਕਦੀ ਹੈ।



ਪਨੀਰ ਪ੍ਰੋਟੀਨ ਦਾ ਚੰਗਾ ਸਰੋਤ ਹੈ। ਜ਼ਿਆਦਾ ਪਨੀਰ ਖਾਣ ਨਾਲ ਸਾਡੇ ਸਰੀਰ 'ਚ ਪ੍ਰੋਟੀਨ ਵਧ ਸਕਦਾ ਹੈ।