Health Care Tips : ਸਿਹਤਮੰਦ ਤੇ ਫਿੱਟ ਰਹਿਣ ਲਈ ਸਿਹਤ ਮਾਹਿਰ ਅਕਸਰ ਜ਼ਿਆਦਾ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਜ਼ਿਆਦਾ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਸਰੀਰ ਨੂੰ ਦਿਨ ਭਰ ਹਾਈਡ੍ਰੇਟ ਰੱਖਣ ਲਈ ਦਿਨ ਭਰ ਪਾਣੀ ਪੀਣਾ ਫਾਇਦੇਮੰਦ ਹੁੰਦਾ ਹੈ। ਅਜਿਹੇ 'ਚ ਲੋਕ ਨਿੰਬੂ ਦੀ ਵਰਤੋਂ ਕਰਦੇ ਹਨ।