ਬਦਾਮ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਪਰ ਇਸ ਦੇ ਜ਼ਿਆਦਾ ਸੇਵਨ ਨਾਲ ਸਿਹਤ ‘ਤੇ ਉਲਟਾ ਪ੍ਰਭਾਵ ਪੈ ਸਕਦਾ ਹੈ ਆਓ ਜਾਣਦੇ ਹਾਂ ਬਦਾਮ ਤੋਂ ਹੋਣ ਵਾਲੇ ਨੁਕਸਾਨ ਬਾਰੇ ਜ਼ਿਆਦਾ ਬਦਾਮ ਖਾਣ ਨਾਲ ਕਬਜ਼ ਦੀ ਸਮੱਸਿਆ ਹੋ ਸਕਦੀ ਹੈ ਭਾਰ ਵੱਧ ਸਕਦਾ ਹੈ ਐਲਰਜੀ ਸਿੰਡਰੋਮ ਦੀ ਸਮੱਸਿਆ ਪੈਦਾ ਹੋ ਸਕਦੀ ਹੈ ਕਿਡਨੀ ਸਟੋਨ ਦੀ ਪ੍ਰੋਬਲਮ ਹੋ ਸਕਦੀ ਹੈ ਗਲੇ ਵਿੱਚ ਖਰਾਸ਼ ਹੋ ਸਕਦੀ ਹੈ ਹੋਠਾਂ ‘ਤੇ ਸੋਜ ਆ ਸਕਦੀ ਹੈ