ਫੁੱਲ ਗੋਭੀ ਨੂੰ ਬਹੁਤ ਹੀ ਫਾਇਦੇਮੰਦ ਸਬਜ਼ੀ ਮੰਨਿਆ ਜਾਂਦਾ ਹੈ। ਪਰ ਕੁਝ ਲੋਕਾਂ ਨੂੰ ਗੋਭੀ ਦਾ ਸੇਵਨ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ।



ਇਸ ਨਾਲ ਗੈਸ, ਦਸਤ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।



Irritable bowel syndrome ਵਾਲੇ ਲੋਕਾਂ ਨੂੰ ਫੁੱਲ ਗੋਭੀ ਦਾ ਸੇਵਨ ਬਹੁਤ ਸੀਮਤ ਕਰਨਾ ਚਾਹੀਦਾ ਹੈ।



ਥਾਇਰਾਇਡ ਪ੍ਰਭਾਵਿਤ ਹੋ ਸਕਦਾ ਹੈ।



ਪੱਥਰੀ ਵਧ ਸਕਦੀ ਹੈ।



ਛਾਤੀ ਦੇ ਕੈਂਸਰ ਦੀ ਸਮੱਸਿਆ ਤੋਂ ਪ੍ਰਭਾਵਿਤ ਹਨ, ਉਨ੍ਹਾਂ ਨੂੰ ਫੁੱਲ ਗੋਭੀ ਨਹੀਂ ਖਾਣੀ ਚਾਹੀਦੀ ਕਿਉਂਕਿ ਇਹ ਉਨ੍ਹਾਂ ਲਈ ਨੁਕਸਾਨਦੇਹ ਹੈ।



ਜੋ ਲੋਕ ਖੂਨ ਨੂੰ ਪਤਲਾ ਕਰਨ ਵਾਲੇ ਪਦਾਰਥਾਂ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ਨੂੰ ਫੁੱਲ ਗੋਭੀ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ



ਟ ਦੀ ਗੈਸ, ਬਦਹਜ਼ਮੀ ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਫੁੱਲ ਗੋਭੀ ਤੋਂ ਪਰਹੇਜ਼ ਕਰਨਾ ਚਾਹੀਦਾ