ਜ਼ਿਆਦਾ ਚੀਨੀ ਖਾਣ ਨਾਲ ਸਿਹਤ ਲਈ ਹਾਨੀਕਾਰਕ ਹੈ ਜ਼ਿਆਦਾ ਚੀਨੀ ਖਾਣਾ ਤੁਹਾਡੀ ਸਿਹਤ ਨਾਲ ਜੁੜੀਆਂ ਕਈ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ ਇਸ ਨੂੰ ਵੱਧ ਖਾਣ ਨਾਲ ਭਾਰ ਵੱਧ ਸਕਦਾ ਹੈ ਪਿੰਪਲਸ ਹੋ ਸਕਦੇ ਹਨ, ਟਾਈਪ 2 ਡਾਇਬਟੀਜ਼ ਹੋ ਸਕਦੀ ਹੈ ਬਾਜ਼ਾਰ ਵਿੱਚ ਮਿਲਣ ਵਾਲੇ ਪ੍ਰੋਡਕਟਸ ਵਿੱਚ ਬਹੁਤ ਜ਼ਿਆਦਾ ਚੀਨੀ ਪਾਈ ਜਾਂਦੀ ਹੈ ਕਈ ਖੋਜਾਂ ਵਿੱਚ ਸਾਹਮਣੇ ਆਇਆ ਹੈ ਕਿ ਅਕਸਰ ਜ਼ਿਆਦਾ ਚੀਨੀ ਖਾਣ ਨਾਲ ਮੋਟਾਪਾ ਵੱਧ ਹੁੰਦਾ ਹੈ ਅੰਤੜੀਆਂ ਵਿੱਚ ਫੈਟ ਦੀ ਮਾਤਰਾ ਵੱਧ ਹੁੰਦੀ ਹੈ ਜ਼ਿਆਦਾ ਚੀਨੀ ਖਾਣ ਨਾਲ ਕਈ ਬਿਮਾਰੀਆਂ ਦਾ ਖਤਰਾ ਵਧਦਾ ਹੈ ਜਿਸ ਵਿੱਚ ਦਿਲ ਦੀ ਬਿਮਾਰੀ ਵੀ ਸ਼ਾਮਲ ਹੈ