ਗ੍ਰੀਨ ਟੀ ਪੀਣ ਨਾਲ ਮੋਟਾਪਾ ਘੱਟ ਹੁੰਦਾ ਹੈ



ਇਸ ਨਾਲ ਸਕਿਨ ‘ਤੇ ਗਲੋ ਵੱਧ ਹੁੰਦਾ ਹੈ



ਇਮਿਊਨਿਟੀ ਅਤੇ ਪਾਚਨ ਤੰਤਰ ਵੀ ਮਜ਼ਬੂਤ ਹੁੰਦਾ ਹੈ



ਕਦੇ ਵੀ ਖਾਲੀ ਪੇਟ ਗ੍ਰੀਨ ਟੀ ਨਹੀਂ ਪੀਣੀ ਚਾਹੀਦੀ



ਇਸ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ



ਜ਼ਿਆਦਾ ਗ੍ਰੀਨ ਟੀ ਪੀਣ ਨਾਲ ਸਰੀਰ ਵਿੱਚ ਕੈਫੀਨ ਦੀ ਮਾਤਰਾ ਵੱਧ ਹੋ ਸਕਦੀ ਹੈ



ਘਬਰਾਹਟ ਸੀਨੇ ਵਿੱਚ ਜਲਨ, ਚੱਕਰ ਅਤੇ ਡਾਇਬਟੀਜ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ



ਜ਼ਿਆਦਾ ਗ੍ਰੀਨ ਟੀ ਪੀਣ ਨਾਲ ਸਰੀਰ ਵਿੱਚ ਆਇਰਨ ਦੀ ਕਮੀ ਹੋ ਸਕਦੀ ਹੈ



ਖਾਣਾ ਖਾਣ ਤੋਂ ਬਾਅਦ ਗ੍ਰੀਨ ਟੀ ਨਹੀਂ ਪੀਣੀ ਚਾਹੀਦੀ



ਜ਼ਿਆਦਾ ਗ੍ਰੀਨ ਟੀ ਪੀਣ ਨਾਲ ਗਰਭ ਵਿੱਚ ਪਲ ਰਹੇ ਬੱਚੇ ਨੂੰ ਨੁਕਸਾਨ ਹੋ ਸਕਦਾ ਹੈ