ਗੰਨੇ ਦਾ ਰਸ ਸਾਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ, ਪਰ ਕਈ ਵਾਰ ਫਾਇਦਾ ਹੋਣ ਦੀ ਬਜਾਏ ਇਸ ਨਾਲ ਨੁਕਸਾਨ ਹੋ ਸਕਦੇ ਹਨ।



ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਗੰਨੇ ਦਾ ਰਸ ਨਹੀਂ ਪੀਣਾ ਚਾਹੀਦਾ...



ਇਸ ਨਾਲ ਬਲੱਡ ਸ਼ੂਗਰ ਦਾ ਪੱਧਰ ਪ੍ਰਭਾਵਿਤ ਹੋ ਸਕਦਾ ਹੈ



ਨੀਂਦ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਗੰਨੇ ਦੇ ਰਸ ਦਾ ਸੇਵਨ ਨਹੀਂ ਕਰਨਾ ਚਾਹੀਦਾ।



ਕੋਲੈਸਟ੍ਰਾਲ ਹਾਈ ਹੈ ਤਾਂ ਵੀ ਤੁਹਾਨੂੰ ਗੰਨੇ ਦਾ ਰਸ ਨਹੀਂ ਪੀਣਾ ਚਾਹੀਦਾ



ਸਰਦੀ-ਜ਼ੁਕਾਮ ਦੀ ਸਮੱਸਿਆ ਹੈ ਤਾਂ ਵੀ ਗੰਨੇ ਦਾ ਰਸ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ



ਜਿਨ੍ਹਾਂ ਦਾ ਭਾਰ ਜ਼ਿਆਦਾ ਹੈ ਜਾਂ ਮੋਟੇ ਹਨ ਉਨ੍ਹਾਂ ਨੂੰ ਆਪਣੇ ਸੇਵਨ ਨੂੰ ਸੀਮਤ ਕਰਨਾ ਚਾਹੀਦਾ ਹੈ।