Sideeffects Of Rice: ਚੌਲ ਭਾਰਤੀ ਪਕਵਾਨਾਂ ਵਿੱਚ ਸਭ ਤੋਂ ਮਹੱਤਵਪੂਰਨ ਅਨਾਜਾਂ ਵਿੱਚੋਂ ਇੱਕ ਹੈ। ਚੌਲ ਕਈ ਸਿਹਤ ਲਾਭ ਪ੍ਰਦਾਨ ਕਰਦੇ ਹਨ ਪਰ ਚੌਲ ਜ਼ਿਆਦਾ ਮਾਤਰਾ 'ਚ ਖਾਣ ਨਾਲ ਕੁਝ ਨੁਕਸਾਨ ਵੀ ਹੁੰਦਾ ਹੈ।