ਸਿੱਧੂ ਮੂਸੇਵਾਲਾ ਪੰਜਾਬ ਦੇ ਮਕਬੂਲ ਗਾਇਕ ਸਨ।



ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਹੈ।

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਕੀਤੀ ਪੜਾਈ

2017 ਵਿੱਚ ਸੰਗੀਤਕ ਕਰੀਅਰ ਦੀ ਕੀਤੀ ਸੀ ਸ਼ੁਰੂਆਤ

ਮੂਸੇਵਾਲਾ ਗੀਤਾਂ ਕਰਕੇ ਨੌਜਵਾਨ ਪੀੜੀ 'ਚ ਹੋਏ ਮਕਬੂਲ

ਸਿੱਧੂ 3 ਦਸੰਬਰ 2021 'ਚ ਕਾਂਗਰਸ 'ਚ ਸ਼ਾਮਿਲ ਹੋਏ

ਸਿੱਧੂ ਮੂਸੇਵਾਲਾ 2022 ਵਿਧਾਨ ਸਭਾ ਚੋਣਾਂ ਲੜੇ ਅਤੇ ਹਾਰੇ

ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ

ਪਿੰਡ ਜਵਾਹਰਕੇ 'ਚ ਸਿੱਧੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ‘ਚ ਕੀਤੀ ਸੀ ਕਟੌਤੀ