YouTuber Kiran Dutta on Simar Doraha: ਪੰਜਾਬੀ ਗਾਇਕ ਸਿਮਰ ਦੋਰਾਹਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਮਨੋਰੰਜਨ ਕਰ ਰਿਹਾ ਹੈ।