ਅੱਜ ਕੱਲ੍ਹ ਨਕਲੀ ਸ਼ਰਾਬ ਪੀਣ ਕਾਰਨ ਮੌਤਾਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ ਤੇ ਜੇ ਲੋਕਾਂ ਨੂੰ ਨਕਲੀ ਤੇ ਅਸਲੀ ਦਾ ਫਰਕ ਸਮਝ ਆ ਜਾਵੇ ਤਾਂ ਕਈ ਜਾਨਾਂ ਬਚ ਸਕਦੀਆਂ