ਪੰਜਾਬੀ ਗਾਇਕ ਅਤੇ ਸੰਗੀਤਕਾਰ ਜਾਨੀ ਦਾ ਨਾਂਅ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਆਪਣੀ ਲਿਖਤ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਉੱਪਰ ਵੀ ਚਲਾਇਆ ਹੈ।