Jass Manak Comeback: ਪੰਜਾਬੀ ਗਾਇਕ ਜੱਸ ਮਾਣਕ (Jass Manak) ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਆਪਣੀ ਗਾਇਕੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।