Jyoti nooran and usman noor Romantic Picture: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣਾ ਅਤੀਤ ਭੁੱਲਾ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੀ ਹੈ। ਇਹ ਗੱਲ ਉਨ੍ਹਾਂ ਵੱਲੋਂ ਉਸਮਾਨ ਨੂਰ ਨਾਲ ਸਾਂਝੀ ਕੀਤੀ ਵੀਡੀਓ ਤੋਂ ਸਾਫ ਹੁੰਦੀ ਹੈ।