Mani Longia-Sidhu Moose wala Controversy: ਪੰਜਾਬੀ ਗਾਇਕ ਮਨੀ ਲੌਗੀਆ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਉਹ ਲੰਬੇ ਸਮੇਂ ਤੋਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।