ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਰਾਜ ਬਰਾੜ ਦੇ ਨਾਂਅ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ। ਭਲੇ ਹੀ ਉਹ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਦੀਆਂ ਯਾਦਾਂ ਗੀਤਾਂ ਰਾਹੀਂ ਸਾਡੇ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੀਆਂ।