Sharry Mann new album Update: ਪੰਜਾਬੀ ਗਾਇਕ ਸ਼ੈਰੀ ਮਾਨ ਮਿਊਜ਼ਿਕ ਇੰਡਸਟਰੀ ਨੂੰ ਛੱਡਣ ਦੇ ਐਲਾਨ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਚੱਲ ਰਹੇ ਹਨ।