ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ
ਮੂਸੇਵਾਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ
ਮੂਸੇਵਾਲਾ ਨੂੰ ਮਾਨਸਾ ਦੇ ਇੱਕ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ
ਹਜ਼ਾਰਾਂ ਦਾ ਇਕੱਠ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਿਆ ਹੈ