ਹਰ ਰਾਤ ਸੌਣ ਤੋਂ ਪਹਿਲਾਂ ਚਿਹਰੇ 'ਤੇ ਤੇਲ ਲਗਾਉਣ ਨਾਲ ਚਮੜੀ ਦੀ ਚਮਕ ਵਧ ਸਕਦੀ ਹੈ।

ਜੈਤੂਨ ਦਾ ਤੇਲ ਚਮੜੀ ਲਈ ਬਹੁਤ ਸਿਹਤਮੰਦ ਹੁੰਦਾ ਹੈ। ਇਹ ਚਿਹਰੇ ਦੀ ਚਮਕ ਵਧਾਉਣ 'ਚ ਮਦਦ ਕਰਦਾ ਹੈ।

ਚਿਹਰੇ 'ਤੇ ਕਲੌਂਜੀ ਦਾ ਤੇਲ ਲਗਾਉਣ ਨਾਲ ਸੋਜ ਅਤੇ ਲਾਲੀ ਨੂੰ ਘੱਟ ਕੀਤਾ ਜਾ ਸਕਦਾ ਹੈ।

ਬਦਾਮ ਦਾ ਤੇਲ ਚਮੜੀ ਲਈ ਬਹੁਤ ਸਿਹਤਮੰਦ ਮੰਨਿਆ ਜਾਂਦਾ ਹੈ। ਇਹ ਚਮੜੀ ਦੇ ਰੰਗ ਨਿਖਾਰਦਾ ਹੈ।

ਸਰ੍ਹੋਂ ਦਾ ਤੇਲ ਚਮੜੀ ਲਈ ਸਿਹਤਮੰਦ ਹੁੰਦਾ ਹੈ। ਇਸ ਨੂੰ ਰੋਜ਼ਾਨਾ ਆਪਣੇ ਚਿਹਰੇ 'ਤੇ ਲਗਾਓ।

ਪੁਦੀਨੇ ਦਾ ਤੇਲ ਰੋਜ਼ਾਨਾ ਚਿਹਰੇ 'ਤੇ ਲਗਾਓ। ਇਸ ਨਾਲ ਕਾਫੀ ਫਾਇਦਾ ਮਿਲੇਗਾ।

ਕੈਸਟਰ ਆਇਲ ਦੀ ਵਰਤੋਂ ਨਾਲ ਚਿਹਰੇ ਦੀ ਸੁੰਦਰਤਾ ਵਧਦੀ ਹੈ।

ਰਾਤ ਨੂੰ ਸੌਣ ਤੋਂ ਪਹਿਲਾਂ ਨਾਰੀਅਲ ਦਾ ਤੇਲ ਲਗਾਓ। ਇਸ ਨਾਲ ਚਮੜੀ 'ਚ ਨਿਖਾਰ ਆਵੇਗਾ।

ਚਮੜੀ ਦੀ ਨਮੀ ਨੂੰ ਬਰਕਰਾਰ ਰੱਖਣ ਲਈ ਤੇਲ ਬਹੁਤ ਜ਼ਰੂਰੀ ਹੈ। ਇਸ ਨਾਲ ਸਕਿਨ ਗਲੋਅ ਕਰੇਗੀ।