ਰਾਤ ਨੂੰ ਨੀਂਦ ਨਾ ਆਉਣ ਕਾਰਨ ਹਾਈ ਬਲੱਡ ਪ੍ਰੈਸ਼ਰ, ਕ੍ਰੋਨਿਕ ਕਿਡਨੀ ਡਿਜ਼ੀਜ਼, ਡਾਇਬਟੀਜ਼, ਬੁਢਾਪਾ ਅਤੇ ਅਬਸਟਰਕਟਿਵ ਸਲੀਪ ਐਪਨੀਆ ਸਮੇਤ ਕਈ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।