ਅੱਜ ਕੱਲ੍ਹ ਬਜ਼ਾਰ ਵਿੱਚ ਇੱਕ ਤੋਂ ਵੱਧ ਕਿਸਮਾਂ ਦੇ ਪਰਫਿਊਮ (Perfume) ਆਸਾਨੀ ਨਾਲ ਮਿਲ ਜਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਪਰਫਿਊਮ ਦੀ ਵਰਤੋਂ ਕਰਨਾ ਸਾਡੇ ਸਾਰਿਆਂ ਲਈ ਸੁਰੱਖਿਅਤ ਨਹੀਂ ਹੈ।