ਲੋਕ ਚੂਹਿਆਂ ਨੂੰ ਮਾਰਨ ਲਈ ਜ਼ਹਿਰ ਜਾਂ ਫਿਰ ਕੜਿੱਕੀ ਆਦਿ ਦੀ ਵਰਤੋਂ ਕਰਦੇ ਹਨ ਪਰ ਕੁਝ ਅਜਿਹੇ ਕੁਦਰਤੀ ਉਪਾਅ ਵੀ ਹਨ ਜਿਨ੍ਹਾਂ ਰਾਹੀਂ ਚੂਹਿਆਂ ਉੱਪਰ ਕੰਟਰੋਲ ਕੀਤਾ ਜਾ ਸਕਦਾ ਹੈ।