ਅਮਰੂਦ ਇੱਕ ਬਹੁਤ ਹੀ ਪੌਸ਼ਟਿਕ ਅਤੇ ਸੁਆਦੀ ਫਲ ਹੈ, ਬਹੁਤ ਸਾਰੇ ਲੋਕ ਇਸਨੂੰ ਖਾਣਾ ਪਸੰਦ ਕਰਦੇ ਹਨ। ਖਾਸ ਕਰਕੇ ਜਿਨ੍ਹਾਂ ਦਾ ਪਾਚਨ ਤੰਤਰ ਕਮਜ਼ੋਰ ਹੈ, ਉਨ੍ਹਾਂ ਲਈ ਇਹ ਕਿਸੇ ਆਯੁਰਵੈਦਿਕ ਦਵਾਈ ਤੋਂ ਘੱਟ ਨਹੀਂ ਹੈ।