ਪਰ ਹਰ ਫੋਟੋ 'ਚ ਸੋਨਾਕਸ਼ੀ ਆਪਣੀ ਰਿੰਗ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਸੋਨਾਕਸ਼ੀ ਦੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।
ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, 'ਮੇਰੇ ਲਈ ਇਹ ਬਹੁਤ ਵੱਡਾ ਦਿਨ ਹੈ।
ਮੇਰੇ ਸਭ ਤੋਂ ਵੱਡੇ ਸੁਪਨਿਆਂ ਵਿੱਚੋਂ ਇੱਕ ਸੱਚ ਹੋ ਰਿਹਾ ਹੈ…ਤੇ ਮੈਂ ਇਸ ਨੂੰ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੀ।