ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਹਾਲ ਹੀ 'ਚ ਉਸ ਨੇ ਆਪਣੀ ਛੁੱਟੀਆਂ ਦੀਆਂ ਤਾਜ਼ਾ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਰੋਮ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ ਉਥੋਂ ਹੀ ਸੋਨਾਕਸ਼ੀ ਸਿਨਹਾ ਨੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਵ੍ਹਾਇਟ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ ਅਦਾਕਾਰਾ ਸੋਨਾਕਸ਼ੀ ਸਿਨਹਾ ਘੁੰਮਣਾ ਅਤੇ ਮਸਤੀ ਕਰਨਾ ਕਾਫੀ ਪਸੰਦ ਕਰਦੀ ਹੈ ਉਨ੍ਹਾਂ ਨੇ ਰੋਮ ਤੋਂ ਛੁੱਟੀਆਂ ਮਨਾਉਣ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ ਸੋਨਾਕਸ਼ੀ ਸਿਨਹਾ ਨੇ ਕਾਲੇ ਸਨਗਲਾਸ ਅਤੇ ਛੋਟੀ ਬਿੰਦੀ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ ਉਨ੍ਹਾਂ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਲਾਈਕ ਅਤੇ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ ਤਸਵੀਰਾਂ 'ਚ ਸੋਨਾਕਸ਼ੀ ਸਿਨਹਾ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ