ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ

ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹੈ।

ਸੋਨਾਕਸ਼ੀ ਅਭਿਨੇਤਾ ਜ਼ਹੀਰ ਇਕਬਾਲ ਨੂੰ ਡੇਟ ਕਰ ਰਹੀ ਹੈ।

ਸੋਨਾਕਸ਼ੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਉਸ ਨੇ ਪਰਪਲ ਆਊਟਫਿਟ 'ਚ ਕਿਲਰ ਫੋਟੋਜ਼ ਸ਼ੇਅਰ ਕੀਤੀਆਂ ਹਨ।

ਸੋਨਾਕਸ਼ੀ ਪਰਪਲ ਆਊਟਫਿਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਤਸਵੀਰਾਂ 'ਚ ਉਹ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਸੋਨਾਕਸ਼ੀ ਦੀਆਂ ਤਸਵੀਰਾਂ ਨੂੰ ਫੈਨਜ਼ ਪਸੰਦ ਕਰ ਰਹੇ ਹਨ।

ਸੋਨਾਕਸ਼ੀ ਹਰ ਰੋਜ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।