ਸੋਨਾਕਸ਼ੀ ਸਿਨਹਾ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ ਕੁਝ ਸਮਾਂ ਪਹਿਲਾਂ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਬਿਲਕੁਲ ਵੱਖਰੇ ਅੰਦਾਜ਼ 'ਚ ਸ਼ੇਅਰ ਕੀਤੀਆਂ ਸਨ ਸੋਨਾਕਸ਼ੀ ਦੇ ਇਸ ਲੁੱਕ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਕੁਝ ਯੂਜ਼ਰਸ ਉਨ੍ਹਾਂ ਦੇ ਲੁੱਕ ਨੂੰ ਬਿਲਕੁਲ ਵੀ ਪਸੰਦ ਨਹੀਂ ਕਰ ਰਹੇ ਹਨ ਲੰਬੇ ਗਾਊਨ ਦੇ ਨਾਲ ਸਿਲਵਰ ਵਾਲਾਂ 'ਚ ਸੋਨਾਕਸ਼ੀ ਦਾ ਲੁੱਕ ਕੁਝ ਵੱਖਰਾ ਹੈ ਸੋਨਾਕਸ਼ੀ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ ਸੋਨਾਕਸ਼ੀ ਸਿਨਹਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ ਬਾਲੀਵੁੱਡ ਐਕਟਰ ਜ਼ਹੀਰ ਇਕਬਾਲ ਨੂੰ ਡੇਟ ਕਰ ਰਹੀ ਹੈ ਹਾਲਾਂਕਿ ਦੋਵਾਂ ਨੇ ਅਜੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਹੈ