ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਸੋਨਾਕਸ਼ੀ ਸਿਨਹਾ ਇੰਡੋ-ਵੈਸਟਰਨ ਲੁੱਕ 'ਚ ਨਜ਼ਰ ਆ ਰਹੀ ਹੈ ਫੈਨਜ਼ ਅਦਾਕਾਰਾ ਸੋਨਾਕਸ਼ੀ ਸਿਨਹਾ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਸੋਨਾਕਸ਼ੀ ਸਿਨਹਾ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ ਇਨ੍ਹਾਂ ਤਸਵੀਰਾਂ 'ਚ ਸੋਨਾਕਸ਼ੀ ਹਮੇਸ਼ਾ ਦੀ ਤਰ੍ਹਾਂ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਭਿਨੇਤਰੀ ਆਪਣੇ ਵਾਲਾਂ ਨਾਲ ਖੇਡਦੇ ਹੋਏ ਕਿਲਰ ਪੋਜ਼ ਦੇ ਕੇ ਪ੍ਰਸ਼ੰਸਕਾਂ ਨੂੰ ਮੰਤਰਮੁਗਧ ਕਰ ਰਹੀ ਹੈ ਸੋਨਾਕਸ਼ੀ ਸਿਨਹਾ ਨੇ ਹਲਕੇ ਮੇਕਅਪ ਨਾਲ ਆਪਣੇ ਲੁੱਕ ਨੂੰ ਕੰਪਲੀਮੈਂਟ ਕੀਤਾ ਹੈ ਅਦਾਕਾਰਾ ਨੇ ਮੈਟ ਲਿਪਸ਼ੇਡ ਦੀ ਚੋਣ ਕੀਤੀ ਹੈ, ਸਿੰਪਲ ਲੁੱਕ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ ਫੋਟੋਸ਼ੂਟ ਦੌਰਾਨ ਅਭਿਨੇਤਰੀ ਆਪਣੀ ਉਂਗਲੀ ਦੀ ਰਿੰਗ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ