ਸੋਨਲ ਇੰਸਟਾਗ੍ਰਾਮ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ

ਅਭਿਨੇਤਰੀ ਆਪਣੇ ਚੰਗੇ ਲੁੱਕ ਤੇ ਸ਼ਾਨਦਾਰ ਫੈਸ਼ਨ ਸੈਂਸ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ

ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ 'ਤੇ ਸਨਸਨੀ ਮਚਾ ਦਿੱਤੀ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਸੋਨਲ ਚੌਹਾਨ ਨੇ ਹਾਲ ਹੀ ਵਿੱਚ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬੇਹੱਦ ਹੌਟ ਲੁੱਕ 'ਚ ਜਲਵਾ ਬਿਖੇਰ ਰਹੀ ਹੈ

ਇਨ੍ਹਾਂ ਤਸਵੀਰਾਂ ਵਿੱਚ ਸੋਨਲ ਨੇ ਲੰਬੇ ਕਾਲੇ ਰੰਗ ਦੀ ਸਕਰਟ ਪਾਈ ਹੋਈ ਹੈ

ਇਸ ਦੇ ਨਾਲ ਪਿੰਕ ਕਲਰ ਦਾ ਬਹੁਤ ਹੀ ਸਟਾਈਲਿਸ਼ ਆਫ-ਸ਼ੋਲਡਰ ਟਾਪ ਪਾਇਆ ਹੋਇਆ ਹੈ

ਓਪਨ ਹੇਅਰ ਤੇ ਨਿਊਡ ਮੇਕਅੱਪ ਨਾਲ ਸੋਨਲ ਚੌਹਾਨ ਨੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ

ਅਦਾਕਾਰਾ ਹਮੇਸ਼ਾ ਆਪਣੇ ਹਰ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਰਹਿੰਦੀ ਹੈ