ਸੋਨਲ ਚੌਹਾਨ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਉਸ ਦੇ ਗਲੈਮਰਸ ਅੰਦਾਜ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਸੋਨਲ ਨੇ ਲਾਲ ਰੰਗ ਦੇ ਸੂਟ 'ਚ ਬੇਹੱਦ ਖੂਬਸੂਰਤ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ

ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦਾ ਲੇਟੈਸਟ ਲੁੱਕ ਪ੍ਰਸ਼ੰਸਕਾਂ 'ਚ ਖਲਬਲੀ ਮਚਾ ਰਿਹਾ ਹੈ

ਹਾਲ ਹੀ 'ਚ ਅਦਾਕਾਰਾ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ

ਸੋਨਲ ਚੌਹਾਨ ਇਨ੍ਹਾਂ ਤਸਵੀਰਾਂ 'ਚ ਕਿਲਰ ਪੋਜ਼ ਦੇ ਕੇ ਲੋਕਾਂ ਦੇ ਦਿਲਾਂ 'ਤੇ ਛੁਰਾ ਮਾਰ ਰਹੀ ਹੈ

ਓਪਨ ਹੇਅਰ ਤੇ ਈਅਰਰਿੰਗਸ ਪਾ ਕੇ ਅਦਾਕਾਰਾ ਨੇ ਆਪਣੀ ਖੂਬਸੂਰਤੀ ਨੂੰ ਹੋਰ ਵਧਾ ਦਿੱਤਾ ਹੈ

ਨੋ ਮੇਕਅੱਪ ਲੁੱਕ ਕਰ ਕੇ ਸੋਨਲ ਚੌਹਾਨ ਨੇ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ

ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਲਾਈਕਸ ਅਤੇ ਕਮੈਂਟਸ ਰਾਹੀਂ ਪ੍ਰਤੀਕਿਰਿਆ ਦੇ ਰਹੇ ਹਨ